ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਤੋਂ ਹੈਲਥ ਕੇਅਰ ਨਰਸਿੰਗ ਕੋਰਸ ਸਫਲਤਾ ਪੂਰਬਕ ਪਾਸ ਉਪਰੰਤ ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਪੁੱਜੇ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ
ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਅਤੇ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਨਾਲ ਹੈ ਵਿਦਿਅਕ ਸਾਂਝ
ਬੰਗਾ : 22 ਜੁਲਾਈ -
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਨਾਲ ਵਿਦਿਅਕ ਸਾਂਝ ਪ੍ਰੋਗਰਾਮ ਅਧੀਨ ਕੈਨੇਡਾ ਗਏ ਵਿਦਿਆਰਥੀ ਦੇ ਪਹਿਲਾ ਬੈਚ ਦਾ ਅੱਜ ਕੈਨੇਡਾ ਤੋਂ ਹੈਲਥ ਕੇਅਰ ਨਰਸਿੰਗ ਕੋਰਸ ਪਾਸ ਕਰਨ ਉਪਰੰਤ ਕਾਲਜ ਕੈਂਪਸ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਵੱਲੋਂ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੇ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਵਿਖੇ ਨਰਸਿੰਗ ਕੋਰਸ ਸਫਲਤਾ ਪੂਰਬਕ ਪਾਸ ਕਰਕੇ ਆਪਣਾ, ਆਪਣੇ ਮਾਪਿਆਂ ਦਾ, ਆਪਣੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ ਜੋ ਬੜੇ ਮਾਣ ਵਾਲੀ ਪ੍ਰਾਪਤੀ ਹੈ। ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਪਿਛਲੇ ਦਿਨੀ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਕੈਨੇਡਾ ਦੀ ਸੰਸਾਰ ਪ੍ਰਸਿੱਧ ਵਿਦਿਅਕ ਸੰਸਥਾ ਕਾਰਲਟਨ ਯੂਨੀਵਰਸਿਟੀ ਉਟਾਵਾ ਨਾਲ ਕੈਨੇਡਾ ਵੱਸਦੇ ਟਰੱਸਟ ਮੈਂਬਰ ਬੁਰਜਿੰਦਰ ਸਿੰਘ ਢਾਹਾਂ ਸਪੁੱਤਰ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਵਿਸ਼ੇਸ਼ ਯਤਨਾਂ ਸਦਕਾ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਾਰਲਟਨ ਯੂਨੀਵਰਸਿਟੀ ਕੈਨੇਡ ਵਿਚਕਾਰ ਵਿਦਿਅਕ ਸਮਝੌਤਾ ਐਲ.ਉ.ਏ. ਹੋਇਆ ਸੀ ਜਿਸ ਅਧੀਨ ਕਾਲਜ ਦੇ 13 ਵਿਦਿਆਰਥੀਆਂ ਦਾ ਪਹਿਲਾ ਬੈਚ ਹੈਲਥ ਕੇਅਰ ਨਰਸਿੰਗ ਕੋਰਸ ਦੀ ਪੜ੍ਹਾਈ ਕਰਨ ਗਿਆ ਸੀ । ਕੈਨਡਾ ਤੋਂ ਹੈਲਥ ਕੇਅਰ ਨਰਸਿੰਗ ਕੋਰਸ ਪਾਸ ਕਰਨ ਉਪਰੰਤ ਕਾਲਜ ਕੈਂਪਸ ਢਾਹਾਂ ਕਲੇਰਾਂ ਪੁੱਜੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਨ ਲਈ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਮੈਡਮ ਸੁਖਮਿੰਦਰ ਕੌਰ, ਮੈਡਮ ਰਮਨਦੀਪ ਕੌਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਸੰਜੇ ਕੁਮੁਮਾਰ, ਰਾਜਿੰਦਰਪਾਲ ਸਿੰਘ, ਸੁਰਜੀਤ ਸਿੰਘ, ਸਮੂਹ ਕਾਲਜ ਸਟਾਫ਼, ਵਿਦਿਆਰਥੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਕਾਰਲਟਨ ਯੂਨੀਵਰਸਿਟੀ ਕੈਨੇਡਾ ਤੋਂ ਨਰਸਿੰਗ ਕੋਰਸ ਪਾਸ ਕਰਨ ਉਪਰੰਤ ਢਾਹਾਂ ਕਲੇਰਾਂ ਵਿਖੇ ਪੁੱਜੇ ਵਿਦਿਆਰਥੀ ਦਾ ਸਵਾਗਤ ਕਰਦੇ ਹੋਏ ਕਾਲਜ ਪ੍ਰਬੰਧਕ ਅਤੇ ਸਟਾਫ਼