ਰਸੋਖਾਨਾ ਮਜਾਰਾ ਰਾਜਾ ਸਾਹਿਬ ਵਿਖੇ ਧੰਨ-ਧੰਨ 108 ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਲੱਗੇ ਸਵੈ ਇੱਛਤ ਖੂਨਦਾਨ ਕੈਂਪ ਵਿਚ 106 ਯੂਨਿਟ ਇਕੱਤਰ
ਬੰਗਾ : 29 ਅਗਸਤ : -
ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁ: ਰਸੋਖਾਨਾ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ, ਮਜਾਰਾ ਨੌ ਆਬਾਦ ਵਿਖੇ ਧੰਨ-ਧੰਨ 108 ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਸਵੈ-ਇੱਛਤ ਖੂਨਦਾਨ ਕੈਂਪ ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਰੋਟਰੀ ਕਲੱਬ ਬੰਗਾ ਅਤੇ ਸਮੂਹ ਪ੍ਰਬੰਧਕ ਕਮੇਟੀ ਰਸੋਖਾਨਾ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਮਹਾਂਰਾਜ ਜੀ ਦੇ ਸਹਿਯੋਗ ਲਗਾਇਆ ਗਿਆ । ਇਸ ਖੂਨਦਾਨ ਕੈਂਪ ਵਿਚ 106 ਖੂਨਦਾਨੀ ਵਾਲੰਟੀਅਰਾਂ ਵੱਲੋਂ ਖੂਨਦਾਨ ਕੀਤਾ ਗਿਆ । ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ ਦੀ 79ਵੀਂ ਬਰਸੀ ਨੂੰ ਸਮਰਪਿਤ ਇਸ ਵਿਸ਼ੇਸ਼ ਸਵੈਇੱਛਤ ਖੂਨਦਾਨ ਕੈਂਪ ਮੌਕੇ ਸੰਗਤਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਵੀ ਜਾਗਰੁਕ ਕੀਤਾ ਗਿਆ । ਪਤਵੰਤੇ ਸੱਜਣਾਂ ਵੱਲੋਂ ਸਵੈ-ਇੱਛਤ ਖੂਨਦਾਨ ਕੈਂਪ ਵਿਚ ਖੂਨਦਾਨੀ ਵਾਲੰਟੀਅਰਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫੀਕੇਟ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਖੂਨਦਾਨੀਆਂ ਦੀਆਂ ਹੌਂਸਲਾ ਅਫਜ਼ਾਈ ਅਤੇ ਸੇਵਾ ਸੰਭਾਲ ਲਈ ਹਰਦੇਵ ਸਿੰਘ ਕਾਹਮਾ ਪ੍ਰਧਾਨ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ, ਜਗਜੀਤ ਸਿੰਘ ਸੋਢੀ ਮੈਂਬਰ ਟਰੱਸਟ, ਉਂਕਾਰ ਸਿੰਘ ਪ੍ਰਧਾਨ ਅਤੇ ਸਮੂਹ ਪ੍ਰਬੰਧਕ ਕਮੇਟੀ ਰਸੋਖਾਨਾ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ, ਦਿਲਬਾਗ ਸਿੰਘ ਬਾਗੀ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ, ਸੁਰਿੰਦਰ ਸਿੰਘ ਢੀਂਡਸਾ ਪ੍ਰਧਾਨ ਰੋਟਰੀ ਕਲੱਬ ਬੰਗਾ, ਭੁਪਿੰਦਰ ਸਿੰਘ ਸੈਕਟਰੀ, ਭੁਵੇਸ਼ ਕੁਮਾਰ, ਸਰਬਜੀਤ ਲਾਲ ਭੂਤਾਂ, ਰਾਜ ਕੁਮਾਰ ਰਾਜ ਟਰੈਵਲ, ਪਰਮਜੀਤ ਸਿੰਘ ਗੋਸਲ, ਕਮਲ ਕੁਮਾਰ ਬੰਟੀ, ਪ੍ਰਵੀਨ ਕੁਮਾਰ, ਜਤਿਨ ਕੁਮਾਰ, ਡਾ. ਰਾਹੁਲ ਗੋਇਲ ਬੀ ਟੀ ਉ, ਮਨਜੀਤ ਸਿੰਘ ਬਲੱਡ ਬੈਂਕ, ਮੈਡਮ ਮੈਡਮ ਰਾਜਵਿੰਦਰ ਕੌਰ ਸੈਣੀ, ਚੰਦਰ ਸ਼ੇਖਰ ਸਹਿਜਪਾਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।
ਫੋਟੋ ਕੈਪਸ਼ਨ : ਰਸੋਖਾਨਾ ਮਜਾਰਾ ਸ੍ਰੀ ਰਾਜਾ ਸਾਹਿਬ ਵਿਖੇ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ ਜੀ 79ਵੀਂ ਬਰਸੀ ਨੂੰ ਸਮਰਪਿਤ ਸਵੈ ਇੱਛਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ ਸੱਜਣ।