ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋ ਪਿੰਡ ਪਠਲਾਵਾ ਵਿਖੇ ਲਗਾਏ
ਫਰੀ ਜਰਨਲ ਮੈਡੀਕਲ ਚੈੱਕਅੱਪ ਕੈਂਪ ਵਿਚ 450 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ : 15 ਸਤੰਬਰ :- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵੱਲੋਂ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ-ਸੇਵੀ ਸੰਸਥਾ ਪਿੰਡ ਪਠਲਾਵਾ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਰੀ ਜਨਰਲ ਮੈਡੀਕਲ ਚੈੱਕਅੱਪ ਕੈਂਪ ਅੱਜ ਪਿੰਡ ਪਠਲਾਵਾ ਵਿਖੇ ਲਗਾਇਆ ਗਿਆ ਜਿਸ ਵਿਚ 450 ਤੋਂ ਲੋੜਵੰਦ ਮਰੀਜ਼ਾਂ ਨੇ ਆਪਣਾ ਚੈੱਕਅੱਪ ਕਰਵਾ ਕੇ ਲਾਭ ਪ੍ਰਾਪਤ ਕੀਤਾ। ਇਸ ਕੈਂਪ ਦਾ ਉਦਘਾਟਨ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਅਤੇ ਇੰਦਰਜੀਤ ਸਿੰਘ ਵਾਰੀਆ ਚੇਅਰਮੈਨ ਏਕ ਨੂਰ ਸਵੈ-ਸੇਵੀ ਸੰਸਥਾ ਪਿੰਡ ਪਠਲਾਵਾ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਸਰਬੱਤ ਸੰਗਤ ਦੀ ਚੜ੍ਹਦੀਕਲ੍ਹਾ ਅਤੇ ਕੈਂਪ ਮਰੀਜ਼ਾਂ ਦੀ ਤੰਦਰੁਸਤੀ ਲਈ ਅਰਦਾਸ ਜਥੇਦਾਰ ਸਵਰਨਜੀਤ ਸਿੰਘ ਨੇ ਕੀਤੀ । ਇਸ ਮੌਕੇ ਹੋਏ ਭਰਵੇਂ ਸਮਾਗਮ ਵਿਚ ਸੰਬੋਧਨ ਕਰਦੇ ਹੋਏ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਮੈਡੀਕਲ ਇਲਾਜ ਸੇਵਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ । ਉਹਨਾਂ ਦੱਸਿਆ ਕਿ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਸਹਿਯੋਗੀਆਂ ਨੂੰ ਤਿੰਨੋ ਵੇਲੇ ਮੁਫ਼ਤ ਪੌਸ਼ਟਿਕ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ। ਸ ਕਲੇਰਾਂ ਨੇ ਇਸ ਮੌਕੇ ਕੈਂਪ ਮਰੀਜ਼ਾਂ ਲਈ ਹਸਪਤਾਲ ਵਿਖੇ ਇਲਾਜ ਕਰਵਾਉਣ ਲਈ ਵਿਸ਼ੇਸ਼ ਰਿਆਇਤਾਂ ਦਾ ਐਲਾਨ ਵੀ ਕੀਤਾ। ਇਸ ਮੌਕੇ ਅਵਤਾਰ ਸਿੰਘ ਸਾਬਕਾ ਸਰਪੰਚ ਅਤੇ ਉਪਕਾਰ ਸੁਸਾਇਟੀ ਨਵਾਂਸ਼ਹਿਰ ਦੇ ਮੋਢੀ ਜਸਪਾਲ ਸਿੰਘ ਗਿੱਦਾ ਨੇ ਵੀ ਸੰਬੋਧਨ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਏਕ ਨੂਰ ਸਵੈ-ਸੇਵੀ ਸੰਸਥਾ ਪਿੰਡ ਪਠਲਾਵਾ ਵੱਲੋਂ ਸਾਂਝੇ ਉਦਮਾਂ ਨਾਲ ਇਲਾਕੇ ਦੇ ਲੋੜਵੰਦਾਂ ਲਈ ਫਰੀ ਜਰਨਲ ਮੈਡੀਕਲ ਚੈੱਕਅੱਪ ਕੈਂਪ ਲਗਾਉਣ ਦੇ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਆਉਣ ਵਾਲੇ ਸਮੇਂ ਵਿਚ ਵੀ ਦੋਵੇਂ ਲੋਕ ਭਲਾਈ ਸੰਸਥਾਵਾਂ ਵੱਲੋਂ ਹੋਰ ਫਰੀ ਕੈਂਪ ਵੀ ਲਗਾਏ ਜਾਣਗੇ। ਇਸ ਮੌਕੇ ਮਾਸਟਰ ਤਰਮੇਸ ਸਿੰਘ ਪਠਲਾਵਾ ਵੱਲੋਂ ਬਾਖੂਬੀ ਸਟੇਜ ਦੀ ਸੰਚਾਲਨਾ ਕੀਤੀ ਦੋਵੇਂ ਸੰਸਥਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਅੱਜ ਦੇ ਇਸ ਕੈਂਪ ਵਿਚ ਸਿਰ ਤੇ ਰੀੜ੍ਹ ਦੀ ਹੱਡੀ ਦੇ ਇਲਾਜ ਤੇ ਅਪਰੇਸ਼ਨਾਂ ਦੇ ਮਾਹਿਰ ਮਾਹਿਰ ਡਾ. ਜਸਦੀਪ ਸਿੰਘ ਸੈਣੀ ਐਮ.ਸੀ.ਐਚ., ਅੱਖਾਂ ਦੀਆਂ ਬਿਮਾਰੀਆਂ ਤੇ ਚਿੱਟੇ ਮੋਤੀਏ ਦੇ ਅਪਰੇਸ਼ਨਾਂ ਦੇ ਮਾਹਿਰ ਡਾ ਅਮਿਤ ਸ਼ਰਮਾ ਡੀ.ਉ.ਐਮ.ਐਸ., ਪੇਟ ਦੀਆਂ ਬਿਮਾਰੀਆਂ, ਹਰਨੀਆਂ, ਪਿੱਤੇ ਅਤੇ ਗੁਰਦਿਆਂ ਦੀਆਂ ਪੱਥਰੀਆਂ ਦੇ ਇਲਾਜ ਤੇ ਅਪਰੇਸ਼ਨਾਂ ਦੇ ਮਾਹਿਰ ਡਾ. ਪੀ. ਪੀ. ਸਿੰਘ ਐਮ.ਐਸ., ਹੱਡੀਆਂ ਦੀਆਂ ਬਿਮਾਰੀਆਂ ਅਤੇ ਗੋਡਾ-ਮੋਢਾ-ਚੂਲੇ ਦੇ ਬਦਲੀ ਦੇ ਮਾਹਿਰ ਡਾ. ਰਵਿੰਦਰ ਖਜ਼ੂਰੀਆ ਐਮ.ਐਸ., ਔਰਤਾਂ ਦੀਆਂ ਬਿਮਾਰੀਆਂ ਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ ਡਾ ਚਾਂਦਨੀ ਬੱਗਾ ਐਮ.ਐਸ., ਨੰਕ-ਕੰਨ-ਗਲਾ ਦੇ ਬਿਮਾਰੀਆਂ ਦੇ ਇਲਾਜ ਤੇ ਅਪਰੇਸ਼ਨਾਂ ਦੇ ਮਾਹਿਰ ਡਾ ਮਹਿਕ ਅਰੋੜਾ ਐਮ.ਐਸ., ਦੰਦਾਂ ਦੀਆਂ ਬਿਮਾਰੀਆਂ ਦੇ ਇਲਾਜ, ਨਵੇਂ ਦੰਦ ਲਗਾਉਣ ਦੇ ਮਾਹਿਰ ਡਾ ਸਮਰਨਦੀਪ ਕੌਰ ਬੀ.ਡੀ.ਐਸ., ਆਮ ਜਰਨਲ ਸਰੀਰਿਕ ਬਿਮਾਰੀਆਂ ਦੇ ਮੈਡੀਕਲ ਮਾਹਿਰ ਡਾ ਮਨੂ ਭਰਦਵਾਜ ਮੈਡੀਕਲ ਸੁਪਰਡੈਂਟ ਤੇ ਡਾ ਪਵਨ ਕੁਮਾਰ ਮੈਡੀਕਲ ਅਫਸਰ ਨੇ ਕੈਂਪ ਵਿਚ ਆਏ ਮਰੀਜ਼ਾਂ ਦਾ ਫਰੀ ਚੈੱਕਅੱਪ ਕੀਤਾ। ਇਸ ਮੌਕੇ ਫਰੀ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਮਰੀਜ਼ਾਂ ਦੇ ਸ਼ੂਗਰ ਟੈਸਟ, ਥਾਇਰਾਇਡ ਟੈਸਟ ਅਤੇ ਦਿਲ ਦੀ ਈ.ਸੀ.ਜੀ. ਫਰੀ ਕੀਤੀ ਗਈ ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਰੀ ਜਨਰਲ ਮੈਡੀਕਲ ਚੈੱਕਅੱਪ ਕੈਂਪ ਵਿਚ ਪਿੰਡ ਪਠਲਾਵਾ ਵਿਖੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਇੰਦਰਜੀਤ ਸਿੰਘ ਵਾਰੀਆ ਚੇਅਰਮੈਨ ਏਕ ਨੂਰ ਸਵੈ-ਸੇਵੀ ਸੰਸਥਾ ਪਿੰਡ ਪਠਲਾਵਾ, ਤਰਲੋਚਨ ਸਿੰਘ ਵਾਰੀਆ ਸੀਨੀਅਰ ਉਪ ਚੇਅਰਮੈਨ, ਅਮਰਜੀਤ ਸਿੰਘ ਸੂਰਾਪੁਰ, ਸੇਵਾ ਸਿੰਘ ਪਠਲਾਵਾ, ਜੋਗਿੰਦਰ ਸਿੰਘ ਸੂਰਾਪੁਰ (ਸਾਰੇ ਉਪ ਚੇਅਰਮੈਨ), ਸੰਦੀਪ ਕੁਮਾਰ ਪੋਸੀ ਪ੍ਰਧਾਨ ਏਕ ਨੂਰ ਸਵੈ-ਸੇਵੀ ਸੰਸਥਾ, ਪਰਮਜੀਤ ਸਿੰਘ ਸੂਰਾਪੁਰ ਮੀਤ ਪ੍ਰਧਾਨ, ਪਰਵਿੰਦਰ ਸਿੰਘ ਰਾਣਾ ਪੋਸੀ ਮੀਤ ਪ੍ਰਧਾਨ, ਮਾਸਟਰ ਤਰਲੋਚਨ ਸਿੰਘ ਜਰਨਲ ਸਕੱਤਰ, ਮਾਸਟਰ ਰਮੇਸ਼ ਕੁਮਾਰ ਸਹਾਇਕ ਸਕੱਤਰ, ਮਾਸਟਰ ਤਰਸੇਮ ਸਿੰਘ ਪਠਲਾਵਾ ਵਿੱਤ ਸਕੱਤਰ, ਸੁਰਿੰਦਰ ਕਰਮ ਪ੍ਰੈੱਸ ਸਕੱਤਰ, ਹਰਪ੍ਰੀਤ ਸਿੰਘ ਪਠਲਾਵਾ ਉੱਪ ਪ੍ਰੈੱਸ ਸਕੱਤਰ, ਜਥੇਦਾਰ ਸਵਰਨਜੀਤ ਸਿੰਘ ਮੁੱਖੀ ਧਾਰਮਿਕ ਵਿੰਗ, ਬੀਬੀ ਕੁਲਵਿੰਦਰ ਕੌਰ ਵਾਰੀਆ ਚੇਅਰਮੈਨ ਇੰਸਤਰੀ ਵਿੰਗ, ਬੀਬੀ ਜਸਵੀਰ ਕੌਰ ਉੱਪ ਚੇਅਰਮੈਨ, ਬੀਬੀ ਗੁਰਦਿਆਲ ਕੌਰ ਉੱਪ ਚੇਅਰਮੈਨ, ਸਰਬਜੀਤ ਕੌਰ ਕੌਰ ਪ੍ਰਧਾਨ, ਬੀਬੀ ਰਮਨਜੀਤ ਕੌਰ, ਬੀਬੀ ਬਲਬੀਰ ਕੌਰ, ਬੀਬੀ ਰੀਟਾ ਕੁਮਾਰੀ, ਬੀਬੀ ਸ਼ਾਰਦਾ ਮੁਕਾਰੀ, ਬੀਬੀ ਰਵਿੰਦਰ ਕੌਰ, ਬੀਬੀ ਰਾਜਵਿੰਦਰ ਕੌਰ,ਅਵਤਾਰ ਸਿੰਘ ਪਠਲਾਵਾ, ਤਰਸੇਮ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਗਿੱਦਾ ਉਪਕਾਰ ਸੁਸਾਇਟੀ, ਯਸ਼ਪਾਲ ਸਿੰਘ ਹਾਫਜਾਬਾਦੀ, ਡਾ.ਅਵਤਾਰ ਸਿੰਘ ਦੇਨੋਵਾਲ, ਦੇਸ ਰਾਜ ਬਾਲੀ, ਮੈਡਮ ਕੇ.ਜਤਿੰਦਰ ਪਠਲਾਵਾ, ਕੁਲਦੀਪ ਸਿੰਘ ਪੀਜ਼ਾ ਹੌਟ, ਅਮਰਪ੍ਰੀਤ ਸਿੰਘ ਲਾਲੀ, ਸਰਬਜੀਤ ਸਿੰਘ ਸਾਬੀ, ਸੁਖਵਿੰਦਰ ਸਿੰਘ ਪੰਚ, ਅਮਰਦੀਪ ਸਿੰਘ ਬੰਗਾ, ਡਾ ਅਮਰੀਕ ਸਿੰਘ ਸੋਢੀ, ਹਰਜਿੰਦਰ ਸਿੰਘ ਜਿੰਦਾ, ਪ੍ਰੌਫ਼ੈਸਰ ਚਰਨਜੀਤ ਸਿੰਘ, ਪਰਮਿੰਦਰ ਸਿੰਘ ਪੋਸੀ, ਲਾਲੀ ਪਠਲਾਵਾ, ਲੌਂਗੀਆ ਗੁੱਜਰਪੁਰ ਵੀ ਸਨ।
ਫੋਟੋ ਕੈਪਸ਼ਨ : ਪਿੰਡ ਪਠਲਾਵਾ ਵਿਖੇ ਲੱਗੇ ਫਰੀ ਜਨਰਲ ਮੈਡੀਕਲ ਚੈੱਕਅੱਪ ਕੈਂਪ ਅਤੇ ਸਵੈ ਇਛੱਕ ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਅਤੇ ਇੰਦਰਜੀਤ ਸਿੰਘ ਵਾਰੀਆ ਚੇਅਰਮੈਨ ਏਕ ਨੂਰ ਸਵੈ-ਸੇਵੀ ਸੰਸਥਾ ਪਿੰਡ ਪਠਲਾਵਾ ਨਾਲ ਹਨ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ, ਅਮਰਜੀਤ ਸਿੰਘ ਕਲੇਰਾਂ, ਤਰਲੋਚਨ ਸਿੰਘ ਵਾਰੀਆ ਸੀਨੀਅਰ ਉਪ ਚੇਅਰਮੈਨ, ਸੰਦੀਪ ਕੁਮਾਰ ਪੋਸੀ, ਜਥੇਦਾਰ ਸਵਰਨਜੀਤ ਸਿੰਘ ਅਤੇ ਹੋਰ ਪਤਵੰਤੇ