🙏⭐ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਲੱਖ ਲੱਖ ਵਧਾਈਆਂ ਜੀ ⭐ 🙏
🙏⭐ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਲੱਖ ਲੱਖ ਵਧਾਈਆਂ ਜੀ,
ਵਾਹਿਗੁਰੂ ਜੀ ਆਪ ਜੀ ਨੂੰ ਅਤੇ ਆਪ ਜੀ ਦੇ ਪਰਿਵਾਰ ਨੂੰ ਚੜ੍ਹਦੀ ਕਲਾ ,
ਖੁਸ਼ੀਆਂ ਖੇੜੇ , ਤੰਦਰੁਸਤੀ , ਹਰ ਮੈਦਾਨ ਫਤਿਹ ਬਖਸ਼ਣ ਜੀ ।
ਆਓ ਆਪਾਂ ਸਾਰੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈਏ ⭐ 🙏