ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ
ਇਲਾਕੇ ਦੀਆਂ 550 ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਭੇਟ
ਬੰਗਾ : 22 ਨਵੰਬਰ ¸
ਸਮਾਜ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ:) ਢਾਹਾਂ ਕਲੇਰਾਂ ਵੱਲੋਂ ਦੇਸ ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਉੱਥੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਇਲਾਕੇ ਦੀਆਂ ਲੋੜਵੰਦ ਲੜਕੀਆਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ 550 ਸਿਲਾਈ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ। ਮਹਾਨ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਕਰ ਕਮਲਾਂ ਨਾਲ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ । ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਟਰੱਸਟ ਵੱਲੋਂ ਲੋੜਵੰਦ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸਿਲਾਈ ਮਸ਼ੀਨਾਂ ਪ੍ਰਦਾਨ ਕਰਕੇ ਕਰਕੇ ਨਿਸ਼ਕਾਮ ਲੋਕ ਸੇਵਾ ਕਾਰਜਾਂ ਰਾਹੀ ਨਿਵੇਕਲੀ ਮਿਸਾਲ ਕਾਇਮ ਕੀਤੀ ਹੈ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਟਰੱਸਟ ਵੱਲੋਂ ਗੁਰੂ ਸਾਹਿਬਾਨ ਦੇ ਨਿਸ਼ਕਾਮ ਸੇਵਾ ਦੇ ਉਪਦੇਸ਼ਾਂ ਤੇ ਚੱਲਦੇ ਹੋਏ ਇਲਾਕੇ ਦੀਆਂ ਲੜਕੀਆਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਨਾਉਣ ਲਈ ਨਰਸਿੰਗ ਸਿੱਖਿਆ ਕਾਲਜ ਅਤੇ ਸਕੂਲ ਚਲਾਏ ਜਾ ਰਹੇ ਹਨ। ਇਸ ਸੇਵਾ ਦੀ ਲੜੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਆਪਣਾ ਕੰਮ-ਕਾਰ ਸ਼ੁਰੂ ਕਰਨ ਲਈ ਦੇਸ-ਵਿਦੇਸ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਕੱਤਰ 550 ਸਿਲਾਈ ਮਸ਼ੀਨਾਂ ਫਰੀ ਵੰਡੀਆਂ ਗਈਆਂ ਹਨ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਟਰੱਸਟ ਮੈਂਬਰ, ਬੀਬੀ ਜੋਗਿੰਦਰ ਕੌਰ ਟਰੱਸਟੀ, ਬੀਬੀ ਬਲਵਿੰਦਰ ਕੌਰ ਕਲਸੀ ਟਰੱਸਟੀ, ਸੰਤ ਕੁਲਵੰਤ ਰਾਮ ਜੀ ਭਰੋ ਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾ ਸੁਸਾਇਟੀ, ਡਾ ਸੁਖਵਿੰਦਰ ਸੁੱਖੀ ਐਮ ਐਲ ਏ ਬੰਗਾ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਦਰਜੀਤ ਸਿੰਘ ਵਾਰੀਆ ਚੇਅਰਮੈਨ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਤਰਲੋਚਨ ਸਿੰਘ ਵਾਰੀਆ ਪਠਲਾਵਾ, ਸਤਵੀਰ ਸਿੰਘ ਪੱਲੀ ਝਿੱਕੀ, ਜਥੇਦਾਰ ਸੁਖਦੀਪ ਸਿੰਘ ਸ਼ੁਕਾਰ, ਜਥੇਦਾਰ ਬੁੱਧ ਸਿੰਘ ਬਲਾਕੀਪੁਰ, ਬਾਬਾ ਨੌਰੰਗ ਸਿੰਘ ਸਲਾਵਾਣਾ ਸਾਹਿਬ, ਜਥੇਦਾਰ ਸਵਰਨਜੀਤ ਸਿੰਘ ਤਰਨਾ ਦਲ ਮਿਸ਼ਨ ਸ਼ਹੀਦਾਂ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਰਜਿੰਦਰ ਸਿੰਘ ਕਲੇਰਾਂ, ਦਿਲਬਾਗ ਸਿੰਘ ਬਾਗੀ, ਕੁਲਵੰਤ ਸਿੰਘ ਕਲੇਰਾਂ, ਨਵਦੀਪ ਸਿੰਘ ਅਨੋਖਰਵਾਲ, ਕੁਲਜੀਤ ਸਿੰਘ ਸਰਹਾਲ, ਭਾਈ ਤੇਜਪਾਲ ਸਿੰਘ ਮੁੱਖ ਸੇਵਾਦਾਰ ਭਾਈ ਘਨੱਈਆ ਸੇਵਕ ਜਥਾ ਜਾਡਲਾ, ਬੀਬੀ ਸੰਤੋਸ਼ ਕੌਰ ਮਾਨ ਯੂ ਕੇ, ਨਰਿੰਦਰ ਸਿੰਘ ਢਾਹਾਂ, ਬਾਬਾ ਹਰਮਿੰਦਰ ਸਿੰਘ ਲੱਕੀ ਝੰਡਾ ਜੀ, ਬਲਦੇਵ ਸਿੰਘ ਜੱਸੋਮਜਾਰਾ, ਗੁਰਮੇਲ ਸਿੰਘ ਸਾਹਲੋਂ, ਜਗਤਾਰ ਸਿੰਘ ਭਰੋ ਮਜਾਰਾ, ਗੁਰਦਿਆਲ ਸਿੰਘ, ਕੇਵਲ ਸਿੰਘ, ਜਥੇਦਾਰ ਮਲਕੀਤ ਸਿੰਘ ਬੰਗਾ, ਸੁਰਿੰਦਰ ਸਿੰਘ ਸ਼ਾਹ ਜੀ, ਗੁਰਦੀਪ ਸਿੰਘ ਢਾਹਾਂ, ਦੀਪਾ ਕਲੇਰਾਂ, ਤਰਲੋਕ ਸਿੰਘ ਜੱਸੋ ਮਜਾਰਾ, ਮਾਸਟਰ ਗੁਰਚਰਨ ਸਿੰਘ ਬਸਿਆਲਾ, ਸ਼ਿੰਗਾਰਾ ਰਾਮ ਅਟਾਰੀ, ਲੰਬੜਦਾਰ ਸਵਰਨ ਸਿੰਘ, ਜਗਤ ਸਿੰਘ ਸਰਪੰਚ ਪਠਲਾਵਾ, ਮਾਸਟਰ ਨਿਰਮਲ ਸਿੰਘ ਖਟਕੜ ਖੁਰਦ, ਰੇਸ਼ਮ ਸਿੰਘ ਨਵਾਂਸ਼ਹਿਰ, ਅਮਰਦੀਪ ਸਿੰਘ ਬੰਗਾ, ਮੁੱਖਤਿਆਰ ਸਿੰਘ, ਬਲਬੀਰ ਸਿੰਘ ਕੰਗਰੋੜ, ਦਰਸ਼ਨ ਸਿੰਘ ਗੋਬਿੰਦਪੁਰ, ਕੁਲਵੰਤ ਸਿੰਘ ਗੋਬਿੰਦਪੁਰ, ਹਰਭਗਵੰਤ ਸਿੰਘ, ਗੁਰਚਰਨ ਸਿੰਘ ਲਾਦੀਆਂ, ਇੰਦਰਜੀਤ ਸਿੰਘ ਜੰਡਿਆਲਾ, ਗੁਰਬਖਸ਼ ਸਿੰਘ ਪਠਲਾਵਾ, ਸੁੱਖਵਿੰਦਰ ਸਿੰਘ ਝੰਡੇਰਾ, ਵਨੀਤ ਸਰੋਆ, ਜਸਵਿੰਦਰ ਸਿੰਘ ਕੁਲਥਮ, ਧਰਮਿੰਦਰ ਸਿੰਘ ਮੰਡਾਲੀ, ਮਲਕੀਤ ਸਿੰਘ, ਸਰਵਨਜੀਤ ਸਿੰਘ ਥਾਂਦੀਆਂ, ਪਰਮਿੰਦਰ ਸਿੰਘ ਬੋਇਲ ਸਰਪੰਚ, ਜਸਵਰਿੰਦਰ ਸਿੰਘ ਕਲੇਰਾਂ, ਜਗਦੇਵ ਸਿੰਘ ਸੰਧਵਾਂ, ਤਰਲੋਚਨ ਸਿੰਘ ਘੁੰਮਣਾਂ, ਮਸਤਾਨ ਸਿੰਘ ਸੂੰਢ, ਸੁਰਿੰਦਰ ਸਿੰਘ ਬਾਹੜੋਵਾਲ, ਸੰਤੋਖ ਸਿੰਘ ਖੋਥੜਾ, ਕਸ਼ਮੀਰ ਸਿੰਘ ਸੱਲਾਂ, ਬਲਵੰਤ ਸਿੰਘ ਲਾਦੀਆਂ, ਸਵਰਨ ਸਿੰਘ ਲਾਦੀਆਂ, ਨਿਰਮਲ ਸਿੰਘ ਹੇੜੀਆਂ, ਅਜਾਇਬ ਸਿੰਘ ਕਲੇਰਾਂ, ਜਸਵਿੰਦਰ ਸਿੰਘ ਮਾਨ ਬੰਗਾ, ਜਤਿੰਦਰ ਸਿੰਘ ਮਾਨ, ਜੀਤ ਸਿੰਘ ਭਾਟੀਆ ਬੰਗਾ, ਸੰਤੋਖ ਸਿੰਘ ਖੋਥੜਾ, ਗੁਰਮਿੰਦਰ ਸਿੰਘ ਡਿੰਪਲ, ਸੁਰਜੀਤ ਸਿੰਘ ਮਾਂਗਟ, ਸੁਖਦੇਵ ਸਿੰਘ ਮੱਲਾ, ਅਮਰਜੀਤ ਸਿੰਘ ਲੇਹਿਲ, ਪ੍ਰੇਮ ਸਿੰਘ, ਭੁਪਿੰਦਰ ਸਿੰਘ ਤੇਜਾ, ਦਰਬਾਰਾ ਸਿੰਘ ਪਰਹਾਰ, ਗੁਰਚਰਨ ਸਿੰਘ ਬੀਸਲਾ, ਜਥੇਦਾਰ ਅਮਰਜੀਤ ਸਿੰਘ ਭਰੋਲੀ, ਜਥੇਦਾਰ ਸਾਧੂ ਸਿੰਘ, ਕੁਲਦੀਪ ਸਿੰਘ ਹੱਪੋਵਾਲ,ਹਰਪਾਲ ਸਿੰਘ ਕਟਾਰੀਆ, ਜਸਵੀਰ ਸਿੰਘ ਚੇਤਾ, ਜਥੇਦਾਰ ਤਰਲੋਕ ਸਿੰਘ ਫਲੋਰਾ, ਤਰਸੇਮ ਸਿੰਘ ਹੀਉਂ , ਸਤਵੀਰ ਸਿੰਘ ਜੀਂਦੋਵਾਲ, ਡਾ. ਗੁਰਪ੍ਰੀਤ ਸਾਧਪੁਰ, ਸੁੱਖਾ ਸਿੰਘ ਢਾਹਾਂ, ਡਾ. ਪਰਮਜੀਤ ਸਿੰਘ ਪੱਦੀ ਮੱਟਵਾਲੀ, ਬਹਾਦਰ ਸਿੰਘ ਮਜਾਰੀ, ਮਾਸਟਰ ਜੀਤ ਸਿੰਘ ਗੁਣਾਚੌਰ, ਰਵਿੰਦਰ ਸਿੰਘ ਸੈਣੀ ਬੰਗਾ, ਗੁਰਦੇਵ ਸਿੰਘ ਬੋਲਾ ਕੈਨੇਡਾ, ਸੁਖਦੇਵ ਸਿੰਘ ਮੇਹਲੀਆਣਾ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਗੁਰਬੰਤ ਸਿੰਘ ਕਰਨਾਣਾ, ਸੁਰਜੀਤ ਸਿੰਘ ਕਲੇਰ, ਸਰਬਜੀਤ ਸਿੰਘ ਚੱਕ ਕਲਾਲ, ਕਮਲਜੀਤ ਸਿੰਘ, ਦਲਜੀਤ ਸਿੰਘ, ਜਤਿੰਦਰ ਸਿੰਘ, ਅਸ਼ੋਕ ਕੁਮਾਰ, ਬਿੰਦੂ ਬਹਾਦਰ, ਉਮ ਵਿਸ਼ਵਕਰਮਾ, ਜੋਗਾ ਰਾਮ, ਡੋਗਰ ਰਾਮ, ਹਰਵਿੰਦਰ ਸਿੰਘ, ਇਲਾਕੇ ਦੀਆਂ ਸਮੂਹ ਸਾਧ ਸੰਗਤਾਂ, ਧਾਰਮਿਕ, ਸਿਆਸੀ, ਸਮਾਜਿਕ ਕਾਰਕੁੰਨ ਅਤੇ ਟਰੱਸਟ ਦੇ ਸਾਰੇ ਸਮੂਹ ਅਦਾਰਿਆਂ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ । ਇਸ ਮੌਕੇ ਗੁਰੂ ਕਾ ਅਟੁੱਟ ਲਗਰ ਵੀ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ ਕਰਦੇ ਹੋਏ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਸ੍ਰੀ ਅਨੰਦਪੁਰ ਸਾਹਿਬ ਅਤੇ ਨਾਲ ਹਨ ਟਰੱਸਟ ਪ੍ਰਬੰਧਕ