ਬੰਗਾ : 03 ਨਵੰਬਰ - ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਲੇਠਾ ਸਵੈ-ਇਛੱਕ ਖੂਨਦਾਨ ਕੈਂਪ ਅੱਜ ਅਸਥਾਨ ਬਾਬਾ ਜਗਤ ਰਾਮ ਜੀ ਪਿੰਡ ਮੱਲਪੁਰ ਅੜਕਾਂ ਵਿਖੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਵੱਲੋਂ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਤਕਨੀਕੀ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਖੂਨਦਾਨੀ ਵਾਲੰਟੀਅਰਾਂ ਵੱਲੋਂ 30 ਯੂਨਿਟ ਖੂਨਦਾਨ ਕੀਤਾ ਗਿਆ। ਪਲੇਠੇ ਸਵੈ-ਇਛੱਕ ਖੂਨਦਾਨ ਕੈਂਪ ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਨੇ ਭਾਈ ਕਮਲਜੀਤ ਸਿੰਘ ਮੁੱਖ ਸੇਵਾਦਾਰ ਅਸਥਾਨ ਬਾਬਾ ਜਗਤ ਰਾਮ ਪਿੰਡ ਮੱਲਪੁਰ ਅੜਕਾਂ ਵੱਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ-ਇੱਛਕ ਖੂਨਦਾਨ ਕੈਂਪ ਲਗਾਉਣ ਦੇ ਨੇਕ ਕਾਰਜ ਦੀ ਭਾਰੀ ਸ਼ਲਾਘਾ ਕੀਤੀ ਅਤੇ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਭਾਈ ਕਮਲਜੀਤ ਸਿੰਘ ਨੇ ਇਲਾਕਾ ਨਿਵਾਸੀ ਸਮੂਹ ਸੰਗਤਾਂ ਦਾ ਸਵੈ-ਇਛੱਕ ਖੂਨਦਾਨ ਕੈਂਪ ਨੂੰ ਸਫਲ ਕਰਨ ਲਈ ਹਾਰਦਿਕ ਧੰਨਵਾਦ ਕੀਤਾ। ਖੂਨਦਾਨ ਕੈਂਪ ਵਿਚ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਭਾਈ ਕਮਲਜੀਤ ਸਿੰਘ ਮੁੱਖ ਸੇਵਾਦਾਰ ਅਸਥਾਨ ਬਾਬਾ ਜਗਤ ਰਾਮ ਜੀ ਪਿੰਡ ਮੱਲਪੁਰ ਅੜਕਾਂ, ਸੁੱਚਾ ਸਿੰਘ ਅੜਕ ਸਾਬਕਾ ਐਮ ਡੀ ਕੋ-ਆਪਰੇਟਿਵ ਬੈਂਕ, ਦਿਲਾਵਰ ਸਿੰਘ ਸਰਪੰਚ, ਚਰਨਜੀਤ ਸਿੰਘ, ਸੰਤੋਖ ਸਿੰਘ ਅੜਕ, ਲਛਮਣ ਸਿੰਘ ਅੜਕ, ਗੁਰਪ੍ਰੀਤ ਸਿੰਘ ਜੋਧਾ ਕੌਲਗੜ੍ਹ, ਨਵਜੋਤ ਸਿੰਘ, ਅਕਾਸ਼ਪ੍ਰੀਤ ਸਿੰਘ, ਹਰਦੀਪ ਸਿੰਘ, ਨਾਨਕ ਸਿੰਘ, ਪਲਵਿੰਦਰ ਸਿੰਘ, ਹਰਸਿਮਰਨਦੀਪ ਸਿੰਘ, ਨੀਰਜ ਅੜਕ, ਯਾਦਵਿੰਦਰ ਸਿੰਘ, ਮਨਦੀਪ ਸਿੰਘ ਦੀਪਾ, ਸੰਦੀਪ ਸਿੰਘ ਅੜਕ, ਹਰਜੋਤ ਸਿੰਘ ਬੈਂਸ, ਦਲਜੀਤ ਸਿੰਘ ਕੰਗ, ਡਾ. ਕੁਲਦੀਪ ਸਿੰਘ, ਮਨਜੀਤ ਸਿੰਘ ਇੰਚਾਰਜ ਬਲੱਡ ਬੈਂਕ, ਰਾਜਵਿੰਦਰ ਕੌਰ ਸੈਣੀ ਟੈਕਨੀਸ਼ੀਅਨ, ਮਨਦੀਪ ਕੌਰ ਲੈਬ ਟੈਕਨੀਸ਼ੀਅਨ, ਸਿਸਟਰ ਰਸ਼ਪਾਲ ਕੌਰ ਸਟਾਫ ਨਰਸ, ਸੁਰਜੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ ਪੰਮਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ । ਖੂਨਦਾਨੀਆਂ ਲਈ ਵਿਸ਼ੇਸ਼ ਰਿਫੈਸ਼ਮੈਂਟ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਸੀ। ਫੋਟੋ ਕੈਪਸ਼ਨ : ਅਸਥਾਨ ਬਾਬਾ ਜਗਤ ਰਾਮ ਪਿੰਡ ਮੱਲਪੁਰ ਅੜਕਾਂ ਵਿਖੇ ਸਵੈ-ਇੱਛਕ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਅਤੇ ਸਰਟੀਫੀਕੇਟ ਤੇ ਸਨਮਾਨ ਚਿੰਨ੍ਹ ਦੇ ਸਨਮਾਨਿਤ ਕਰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਭਾਈ ਕਮਲਜੀਤ ਸਿੰਘ ਮੁੱਖ ਸੇਵਾਦਾਰ ਅਸਥਾਨ ਬਾਬਾ ਜਗਤ ਰਾਮ ਪਿੰਡ ਮੱਲਪੁਰ ਅੜਕਾਂ, ਸੁੱਚਾ ਸਿੰਘ ਅੜਕ ਸਾਬਕਾ ਐਮ ਡੀ ਕੋ-ਆਪਰੇਟਿਵ ਬੈਂਕ ਅਤੇ ਹੋਰ ਪਤਵੰਤੇ ਸੱਜਣ
Sunday, 3 November 2019
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਲੇਠਾ ਸਵੈ ਇਛੱਕ ਖੂਨਦਾਨ ਕੈਂਪ ਅਸਥਾਨ ਬਾਬਾ ਜਗਤ ਰਾਮ ਜੀ ਪਿੰਡ ਮੱਲਪੁਰ ਅੜਕਾਂ ਵਿਖੇ ਲੱਗਾ