Dhahan Kaleran News
Tuesday, 12 November 2019
ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾਂ ਪ੍ਰਕਾਸ਼ ਪੁਰਬ ਦੀ ਸਮੂਹ ਸਾਧ ਸੰਗਤ ਨੂੰ ਲੱਖ ਲੱਖ ਵਧਾਈ ਹੋਵੇ .
ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾਂ ਪ੍ਰਕਾਸ਼ ਪੁਰਬ ਦੀ ਸਮੂਹ ਸਾਧ ਸੰਗਤ ਨੂੰ ਮੇਰੇ ਪਰਿਵਾਰ ਵਲੋਂ ਲੱਖ ਲੱਖ ਵਧਾਈ ਹੋਵੇ . ਵਾਹਿਗੁਰੂ ਜੀ ਆਪ ਜੀ ਨੂੰ ਅਤੇ ਆਪ ਜੀ ਦੇ ਪਰਿਵਾਰ ਨੂੰ ਚੜ੍ਹਦੀ ਕਲਾ , ਖੁਸ਼ੀਆਂ ਖੇੜੇ , ਤੰਦਰੁਸਤੀ , ਹਰ ਮੈਦਾਨ ਫਤਿਹ ਬਖਸ਼ਣ ਜੀ ।
Newer Post
Older Post
Home